29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ‘ਆਪ’ ਪੰਜਾਬ ਦੀ ਲੀਡਰਸ਼ਿਪ ਸੀਰ ਗੋਵਰਧਨਪੁਰ ਵਿਖੇ ਹੋਈ ਨਤਮਸਤਕ

ਬਨਾਰਸ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਲੀਡਰਸ਼ਿਪ ਅੱਜ ਗੁਰੂ ਸਾਹਿਬ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ, ਬਨਾਰਸ ਵਿਖੇ ਨਤਮਸਤਕ ਹੋਈ। ਇਸ ਮੌਕੇ ਪਾਰਟੀ ਆਗੂਆਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ....

Ad Position 21
No active advertisement
ਅਜੀਤ ਡੈਸਕ 29-11-2026
ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਖੁਰਾਲਗੜ੍ਹ ਸਾਹਿਬ ਲਈ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦਾ ਭਲਕੇ ਕਰਨਗੇ ਆਗਾਜ਼

ਬਨਾਰਸ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਲੀਡਰਸ਼ਿਪ ਅੱਜ ਗੁਰੂ ਸਾਹਿਬ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ, ਬਨਾਰਸ ਵਿਖੇ ਨਤਮਸਤਕ ਹੋਈ। ਇਸ ਮੌਕੇ ਪਾਰਟੀ ਆਗੂਆਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਦੱਸਿਆ ਗਿਆ ਕਿ ਭਲਕੇ ਸੀਰ ਗੋਵਰਧਨਪੁਰ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਰਵਾਨਾ ਹੋਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਗਾਜ਼ ਸੰਤਾਂ-ਮਹਾਂਪੁਰਖਾਂ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀ ਲੀਡਰਸ਼ਿਪ ਵਲੋਂ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

 
Ad Position 22
No active advertisement
ਅਗਲੀ ਖ਼ਬਰ ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸ਼ਾਨਦਾਰ ਸਮਾਪਤੀ ਸਮਾਰੋਹ
Ad Position 24