ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਹਲਕੇ ਦਾ ਵਿਕਾਸ ਮੇਰੀ ਪਹਿਲੀ ਤਰਜੀਹ- ਗੁਰਪ੍ਰੀਤ ਸਿੰਘ ਸੇਖੋਂ
ਮੱਖੂ, 9 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਜ਼ੀਰਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...
ਫ਼ਿਰੋਜ਼ਪੁਰ, 9 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਫ਼ਿਰੋਜ਼ਪੁਰ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਹੋਈ...
10-11-202621 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ ਸੈਟੇਲਾਈਟ ਰਾਹੀਂ ਆਏ ਸਾਹਮਣੇ, 35 ਕਿਸਾਨਾਂ ਨੂੰ ਕਰੀਬ ਡੇਢ ਲੱਖ ਰੁਪਏ ਦੇ ਜੁਰਮਾਨੇ 45 ਹੋਰ...
ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਪ੍ਰਦ...
10-11-2026ਫ਼ਿਰੋਜ਼ਪੁਰ,9 ਨਵੰਬਰ (ਕੁਲਬੀਰ ਸਿੰਘ ਸੋਢੀ)-ਖਪਤਕਾਰਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕਰਨ ਦੀ ਨੀਤੀ ਤਹਿਤ ਫੂਡ ਸੇਫ਼ਟੀ ਵਿਭਾਗ ਵਲੋਂ ਪ੍ਰਾਪਤ...
10-11-2026ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੈਟੇਲਾਈਟ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਅੱ...
10-11-2026ਫ਼ਿਰੋਜ਼ਪੁਰ ਅਦਾਲਤ ਵਲੋਂ ਇਕ ਵਿਧਵਾ ਤੇ ਬੱਚਿਆਂ ਦੇ ਹੱਕ ’ਚ ਫ਼ੈਸਲਾ ਵਿਧਵਾ ਦੇ ਪਤੀ ਵਲੋਂ ਕੀਤੀ ਗਈ ਸੀ ਖ਼ੁਦਕੁਸ਼ੀ
ਫ਼ਿਰੋਜ਼ਪੁਰ, 9 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਪੁਰਾਣੇ ਚੈੱਕ ਵਾਲੇ ਕੇਸ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ। ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼...
10-11-2026ਮਮਦੋਟ, 9 ਨਵੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਥਾਣਾ ਲੱਖੋਂ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਝੋਕ ਮੋਹੜੇ ਵਿਖੇ ਪਿਓ ਪੁੱਤਰ ਵਲੋਂ ਬੀਤੀ ਦੀਵ...
10-11-2026ਤਲਵੰਡੀ ਭਾਈ, 9 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 19. 60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ...
10-11-2026ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਰੰਗੋਲੀ ਅਤੇ ਦੀਵਾ ਸਜਾਵਟ ਮੁਕਾਬਲਿਆਂ ਰਾਹੀਂ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਪੇਸ਼ਕਾਰੀ ਕੀਤੀ
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪ...
10-11-2026ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)–ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਪਾਵਨ ਮੌਕੇ ’ਤੇ ਗੁਰੂਹਰਸਹਾਏ ਸਥਿਤ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿ...
10-11-2026ਜ਼ੀਰਾ,9 ਨਵੰਬਰ (ਰਜਨੀਸ਼ ਕਥੂਰੀਆ)-ਪੰਜਾਬ ਮੰਡੀ ਬੋਰਡ ਜ਼ੀਰਾ ਦੇ ਸੇਵਾਮੁਕਤ ਜੇ. ਈ.
10-11-2026ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂਹਰਸਹਾਏ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਮੌਕੇ ’ਤੇ...
10-11-2026ਤਲਵੰਡੀ ਭਾਈ, 9 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਸ਼ਿਲਪ ਕਲਾ ਦੇ ਮੋਢੀ ਅਤੇ ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬੜੀ ਸ਼...
10-11-2026