ਵਿਸ਼ਵਕਰਮਾ ਦਿਵਸ ਮਿਹਨਤ, ਹੁਨਰ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦਾ ਹੈ – ਇੰਦਰਜੀਤ ਸਿੰਘ ਸੰਧੂ
ਸਨੌਰ, 9 ਨਵੰਬਰ (ਸੋਖਲ)-ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ’ਤੇ ਹਲਕਾ ਸਨੌਰ ਤੋਂ ਇੰਦਰਜੀਤ ਸਿੰਘ ਸੰਧੂ, ਵਾਈਸ ਚੇਅਰਮੈਨ ਪੰਜਾਬ ਸਟੇਟ ਕਨਵੇਅਰ, ਨੇ ਮਹੁੱਲਾ ਖੇੜੇ ਵਾਲਾ ਚੌਂਕ ਅਤੇ ਬੱਸ ਸਟੈਂਡ ਸਨੌਰ ਵਿਖੇ ਸਥਾਪਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਿਸ਼ਵਕਰਮਾ ਦਾ ਅਸ਼ੀਰਵਾਦ...
ਸਮਾਣਾ, 9 ਨਵੰਬਰ (ਸਾਹਿਬ ਸਿੰਘ)-ਇਤਿਹਾਸਕ ਸ਼ਹਿਰ ਸਮਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ...
10-11-2026ਪਟਿਆਲਾ, 9 ਨਵੰਬਰ ( ਗੁਰਵਿੰਦਰ ਸਿੰਘ ਔਲਖ)-ਸਟੇਟ ਕਾਲਜ ਆਫ਼ ਐਜੂਕੇਸ਼ਨ ਵਲੋਂ ਪੰਜਾਬੀ ਸਾਹਿਤ ਸਭਿਆਚਾਰ ਮੰਚ ਪਟਿਆਲਾ ਦੇ ਸਹਿਯੋਗ ਨਾਲ ‘ਪੰਜਾਬੀ ਮਾਂ-ਬੋਲੀ’ ਨ...
10-11-2026ਪਟਿਆਲਾ, 9 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ ਦੇ ਡਾਇਰੈਕਟਰ ਜੋੜੇ-ਪਦਮਸ੍ਰੀ ਪੁਰਸਕਾਰ ਜੇਤੂ ਪ੍ਰਾਣ ਸਭਰਵਾਲ ਤੇ ਰਾਜ ਪੁਰਸਕਾਰ ਜ...
10-11-2026ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਥਾਣਾ ਸਨੌਰ ਦੀ ਪੁਲਿਸ ਨੇ ਸ਼ੋਅਰੂਮ ਕਿਰਾਏ ’ਤੇ ਦੇਣ ਦੇ ਨਾਂਅ ’ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ, ਸਮਝੌਤੇ ਦੀਆਂ ਸ਼ਰਤਾ...
10-11-2026ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਥਾਣਾ ਸਨੌਰ ਅਧੀਨ ਪੈਂਦੇ ਖੇਤਰ ਵਿਚ ਜ਼ਮੀਨੀ ਝਗੜੇ ਦੇ ਚੱਲਦਿਆਂ ਖੇਤ ਵਾਹੁਣ ਤੋਂ ਰੋਕਣ ਅਤੇ ਕੁੱਟਮਾਰ ਕਰਨ, ਥੱਪੜ ਮਾਰਨ ਅ...
10-11-2026ਪਟਿਆਲਾ, 9 ਨਵੰਬਰ (ਮਨਦੀਪ ਸਿੰਘ ਖਰੌੜ)-ਝੋਨੇ ਦੀ ਪਰਾਲੀ ਨੂੰ ਸਾਂਭ ਸੰਭਾਲ ਲਈ ਮਸ਼ੀਨਰੀ ਦੇਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਦਾਅਵੇ ਤਾਂ ਬਹੁਤ ਕੀਤੇ ਜਾਂ...
10-11-2026ਰਾਜਪੁਰਾ, 9 ਨਵੰਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਤੇ ਆਲ਼ੇ ਦੁਆਲੇ ਦੇ ਖੇਤਰ ਵਿਚ ਲੋਕਾਂ ਨੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਦੀਵਾਲੀ ਦੀ ਖ਼ੁ...
10-11-2026ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ’ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ 16 ਮੰਡੀਆਂ ਵਿਚ ਖ਼ਰੀਦ ਬੰਦ ਕਰਨ ਦੀ ਤਜਵੀਜ਼
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਪਰੋਕਿਉਰਮੈਂਟ ਕਮੇਟੀ ਫ਼ਤਹਿਗੜ੍ਹ ਸਾਹਿਬ ਨੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਨੂੰ ਜ਼ਿਲ੍ਹੇ ਦੀਆਂ...
10-11-2026ਪਟਿਆਲਾ, 9 ਨਵੰਬਰ (ਅ. ਸ.
10-11-2026ਪਟਿਆਲਾ, 9 ਨਵੰਬਰ (ਅ. ਸ.
10-11-2026ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ (ਗੋਲੂ ਪ੍ਰਧਾਨ) ਵਲੋਂ ਪਾਰਟੀ ਦੇ ਸੀਨੀਅਰ...
10-11-2026ਡਕਾਲਾ, 9 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸਨੌਰ ਤੋਂ ਪਾਰਟੀ ਦੇ ਸਰਗਰਮ ਆਗੂ...
10-11-2026