ਸੀ.ਪੀ.ਆਈ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਹੋਈ
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਕੌਂਸਲ ਦੀ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ...
ਸਫ਼ਾਈ ਸੇਵਕਾਂ ਦੀ ਹੜਤਾਲ 20ਵੇਂ ਦਿਨ ਵੀ ਜਾਰੀ- 30 ਦੇ ਪੰਜਾਬ ਬੰਦ ਦੇ ਸੱਦੇ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ, ਪੰਜਾਬ ਮਿਉਂਸੀਪਲ ਮੁਲਾਜ਼ਮ ਯੂਨੀਅਨ ਤੇ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਅੜੀਅ...
27-07-2026ਗਿੱਦੜਬਾਹਾ, 27 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਪੰਜਾਬ ਗਿੱਦੜਬਹਾ ਇਕਾਈ ਦੀ ਮੀਟਿੰਗ ਸਥਾਨਕ ਧਰਮਸ਼ਾਲਾ ਵਿਖੇ ਪ੍ਰਧਾਨ ਮਨਜੀਤ ਸਿੰਘ ਪਿਉਰ...
27-07-2026ਬਰਗਾੜੀ, 27 ਜੁਲਾਈ (ਲਖਵਿੰਦਰ ਸ਼ਰਮਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਵਿਖੇ ਨਵਾਂ ਦਫ਼ਤਰ ਬਣਾਇਆ ਗਿਆ ਜਿਸ ਦੇ ਅੱਜ ਉਦਘਾਟਨ ਲਈ ਸੰਖੇਪ...
27-07-2026ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕ...
27-07-2026-ਫ਼ਾਰਮੇਸੀ ਅਫ਼ਸਰ ਪੇਪਰ ਲੀਕ ਮਾਮਲਾ— ਜਥੇਬੰਦੀਆਂ ਵਲੋਂ ਭਲਕੇ ਯੂਨੀਵਰਸਿਟੀ ਅੱਗੇ ਪੱਕੇ ਧਰਨੇ ਦਾ ਐਲਾਨ * ਸਿਹਤ ਮੰਤਰੀ ਦੇ ਅਸਤੀਫ਼ੇ ਸਮੇਤ ਦੋਸ਼ੀਆਂ ’ਤੇ...
ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ ਵਲੋਂ ਲਈ ਗਈ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ/ਨਕਲ...
27-07-2026ਬਰਗਾੜੀ, 27 ਜੁਲਾਈ (ਲਖਵਿੰਦਰ ਸ਼ਰਮਾ)-ਵਿਮੁਕਤ ਜਾਤੀਆਂ ਬਾਵਰੀਆ ਸਮਾਜ ਦੇ ਆਗੂਆਂ ਵਲੋਂ ਸਾਦਿਕ ਵਿਖੇ ਕੀਤੇ ਜਾ ਰਹੇ ਭਾਰੀ ਸੰਮੇਲਨ ਦੀਆਂ ਤਿਆਰੀਆਂ ਵਜੋਂ ਇਲਾਕਾ...
27-07-2026ਜੈਤੋ, 27 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕ...
27-07-2026ਫ਼ਰੀਦਕੋਟ, 27 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਰੋਜ਼ ਇਨਕਲੇਵ ਵੈਲਫ਼ੇਅਰ ਸੁਸਾਇਟੀ ਰਜਿ: ਫ਼ਰੀਦਕੋਟ ਦੀ ਇਕ ਮੀਟਿੰਗ ਸਥਾਨਕ ਆਫ਼ੀਸਰ ਕਲੱਬ ਵਿਖੇ ਕੀਤੀ ਗਈ। ਮੀਟਿੰਗ...
27-07-2026