ਜੋ ਏਕੇ ਨੂੰ ਵਿਉਂਤਬੰਦੀ ਦਾ ਧੁਰਾ ਬਣਾਉਣਗੇ, ਉਹੀ ਕਾਮਯਾਬ ਹੋਣਗੇ | —ਵੀਨਸ ਲੋਮਬਰਾਡੀ
ਜੋ ਏਕੇ ਨੂੰ ਵਿਉਂਤਬੰਦੀ ਦਾ ਧੁਰਾ ਬਣਾਉਣਗੇ, ਉਹੀ ਕਾਮਯਾਬ ਹੋਣਗੇ | —ਵੀਨਸ ਲੋਮਬਰਾਡੀ
ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ | ¸ਹੋਰੇਸ ਵਾਲਪੋਲ
12-09-2026ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ | ¸ਜੌਨ ਐਵਲਿਨ
11-09-2026ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ | ¸ਨੈਪੋਲੀਅਨ ਬੋਨਾਪਾਰਟ
ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ | ¸ਨੈਪੋਲੀਅਨ ਬੋਨਾਪਾਰਟ
10-09-2026ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ | ¸ਜੌਨ ਐਵਲਿਨ
09-09-2026ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ | —ਜਵਾਹਰ ਲਾਲ ਨਹਿਰੂ
08-09-2026ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ | —ਬਲਟਾਸਰ ਗਰੈਕ ਲੈਨ
ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ | —ਬਲਟਾਸਰ ਗਰੈਕ ਲੈਨ
07-09-2026ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ | ¸ਡੇਵਿਡ ਵੈਦਰ ਫੋਰਡ
ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਉਸ ਦਾ ਦਲੇਰੀ ਨਾਲ ਸਾਹਮਣਾ ਕਰੋ | ¸ਡੇਵਿਡ ਵੈਦਰ ਫੋਰਡ
06-09-2026ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ ਦਿਖਾਵਾ ਹੈ | ¸ਲਾਸਕੀ
05-09-2026ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ | ¸ਐਮਰਸਨ
03-09-2026ਮਹਾਨ ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਖੁਸ਼ੀ ਛੁਪੀ ਹੁੰਦੀ ਹੈ | ¸ਜਵਾਹਰ ਲਾਲ ਨਹਿਰੂ
01-09-2026ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ | ¸ਚਾਣਕਿਆ
01-09-2026ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ | ¸ਜਸਟਿਸ ਅਨਿਲ
31-08-2026