ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2011

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

Ad Position 21
No active advertisement
ਅਜੀਤ ਡੈਸਕ 01-12-2011

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ

Live Radio

  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |

 'ਵਿੰਡੋਜ਼ ਮੀਡੀਆ ਪਲੇਅਰ' (Windows Media Player) ਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |

You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Ad Position 22
No active advertisement
ਪਿਛਲੀ ਖ਼ਬਰ .
Ad Position 24
No active advertisement