ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਪਿੰਡ ਸਲੇਮਾ ਵਿਖੇ ਚੌਧਰੀ ਦੇ ਹੱਕ ਵਿਚ ਵਿਸ਼ਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-05-2019
ਨਕੋਦਰ, 6 ਮਈ (ਦਲਬੀਰ ਸਿੰਘ ਸੰਧੂ)-ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਪਿੰਡ ਸਲੇਮਾ ਵਿਖੇ ਚੌਧਰੀ ਸੰਤੋਖ ਸਿੰਘ ਦੇ ਹੱਕ ਵਿਚ ਵਿਸ਼ਾਲ ਮੀਟਿੰਗ ਹੋਈ | ਮੀਟਿੰਗ ਦੌਰਾਨ ਸ. ਸ਼ੇਰੋਵਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਇਸ ਹਲਕੇ ਦੇ ਅਕਾਲੀ ਆਗੂ ਨੇ ਹਲਕੇ ਵੱਲ ਧਿਆਨ ਨਹੀਂ ਦਿੱਤਾ ਉਲਟਾ ਆਪਣਾ ਵਿਕਾਸ ਹੀ ਕੀਤਾ ਸੀ ਪਰ ਕਾਂਗਰਸ ਪਾਰਟੀ ਇਸ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਚੌਧਰੀ ਸੰਤੋਖ ਸਿੰਘ ਨੂੰ ਪਾਰਲੀਮੈਂਟ ਵਿਚ ਭੇਜੇਗੀ | ਸ. ਲਾਡੀ ਨੇ ਕਿਹਾ ਕਿ ਇਸ ਹਲਕੇ ਦਾ ਵਿਕਾਸ ਮੇਰਾ ਮੁੱਖ ਉਦੇਸ਼ ਹੈ | ਇਸ ਮੌਕੇ ਅਮਨ ਸਿੰਘ ਬੱਲ, ਕੁਲਵੰਤ ਸਿੰਘ ਸੰਧੂ, ਬਲਵਿੰਦਰ ਸਿੰਘ, ਫੁੰਮਣ ਸਿੰਘ, ਕੁਲਜੀਤ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 12 ਦੀ ਰਾਤ ਮੁੱਖ ਮੰਤਰੀ ਦੇ ਸ਼ਹਿਰ 'ਚ 'ਜਾਗੋ ਮਾਰਚ' ਕਰਨ ਦਾ ਐਲਾਨ
Ad Position 24
No active advertisement