ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2019

ਯੂਥ ਆਗੂ ਗੁਰਦੀਪ ਸਿੰਘ ਲਾਹਦੜਾ ਦੇ ਗ੍ਰਹਿ ਵਿਖੇ ਅਟਵਾਲ ਦੇ ਹੱਕ 'ਚ ਹੋਈ ਭਰਵੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-05-2019
ਭੋਗਪੁਰ, 6 ਮਈ (ਕੁਲਦੀਪ ਸਿੰਘ ਪਾਬਲਾ)- ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭੋਗਪੁਰ ਗੁਰਦੀਪ ਸਿੰਘ ਲਾਹਧੜਾ ਨੇ ਅੱਜ ਆਪਣੇ ਗ੍ਰਹਿ ਪਿੰਡ ਲਾਹਦੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿਚ 16 ਪਿੰਡਾਾ ਦੇ ਅਕਾਲੀ ਸਮਰਥਕਾਂ ਦਾ ਭਰਵਾਂ ਇਕੱਠ ਕਰਕੇ ਹੋਏ ਅਟਵਾਲ ਨੰੂ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੱਦਾ ਦਿੱਤਾ ਹੈ | ਇਸ ਇਕੱਠ ਵਿਚ ਸੀਨੀਅਰ ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ, ਜਥੇਦਾਰ ਬੰਤਾ ਸਿੰਘ ਬੁੱਟਰ, ਹਲਕਾ ਕਰਤਾਰਪੁਰ ਦੇ ਇੰਚਾਰਜ ਸੇਠ ਸੱਤਪਾਲ ਮੱਲ, ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਜਨਰਲ ਸਕੱਤਰ ਅੰਮਿ੍ਤਪਾਲ ਸਿੰਘ ਖਰਲ ਕਲਾਾ, ਬਲਾਕ ਸਮੰਤੀ ਮੈਬਰ ਪਰਮਜੀਤ ਕੁਮਾਰ ਪੰਮਾ, ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ੍ਰ੍ਰਧਾਨ ਤਜਿੰਦਰ ਸਿੰਘ ਨਿੱਝਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇੰਦਰ ਇਕਬਾਲ ਸਿੰਘ ਅਟਵਾਲ ਨੇ ਮੀਟਿੰਗ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਮਜ਼ਬੂਤ ਅਤੇ ਵਿਕਾਸਸ਼ੀਲ ਬਣਾਉਣ ਲਈ ਅਕਾਲੀ-ਭਾਜਪਾ ਗਠਜੋੜ ਨੰੂ ਵੋਟ ਦਿਓ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਲਾਡੀ, ਅਮੋਲਕ ਸਿੰਘ ਢਿੱਲੋਂ, ਕੁਲਵੰਤ ਸਿੰਘ ਮੱਲ੍ਹੀ ਨੰਬਰਦਾਰ, ਕਮਲਜੀਤ ਸਿੰਘ ਘੁਮੰਣ, ਸੁੱਚਾ ਸਿੰਘ, ਨਰਿੰਦਰ ਸਿੰਘ, ਮੁਹਬੱਤਪਾਲ ਸਿੰਘ ਲਾਹਧੜਾ, ਰਜਿੰਦਰਪਾਲ ਸਿੰਘ ਡੱਲਾ, ਸੁਖਵਿੰਦਰ ਸਿੰਘ ਜੰਡੀਰ, ਅਮਰਜੀਤ ਸਿੰਘ ਲੜੋਆ, ਅਮਨਿੰਦਰ ਸਿੰਘ ਖਰਲ ਕਲਾਂ, ਮਨੀ ਡੱਲੀ, ਦਲਬੀਰ ਸਿੰਘ ਮਾਣ, ਗੁਰਮੁੱਖ ਸਿੰਘ ਖਰਲ ਕਲਾਾ, ਹਰਜੀਤ ਸਿੰਘ ਸਿੰਘਪੁਰ, ਸਾਬਕਾ ਸਰਪੰਚ ਕੁਲਦੀਪ ਸਿੰਘ ਸਿੰਘਪੁਰ, ਗੁਰਪ੍ਰੀਤ ਸਿੰਘ ਰੋਮੀ ਤੇ ਰੁਪਿੰਦਰ ਸਿੰਘ ਸਿੰਘਪੁਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਕੁਮਾਰ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਗਲੀ ਖ਼ਬਰ ਵਿਧਾਇਕ ਟੀਨੂੰ ਤੇ ਇੰਦਰ ਇਕਬਾਲ ਸਿੰਘ ਨੇ ਤੇਜਿੰਦਰ ਸਿੰਘ ਸਾਬੀ ਦੀ ਕਰਾਈ ਘਰ ਵਾਪਸੀ
Ad Position 24
No active advertisement