01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਦਸਵੀਂ ਪਾਸ ਬੱਚਿਆਂ ਲਈ ਮੁਫ਼ਤ ਕੋਚਿੰਗ 20 ਤੋਂ

Ad Position 21
No active advertisement
ਅਜੀਤ ਡੈਸਕ 11-05-2019
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਚੰਡੀਗੜ੍ਹ ਸਥਿਤ ਭਾਈ ਜੈਤਾ ਜੀ ਫਾਊਾਡੇਸ਼ਨ ਇਸ ਸਾਲ ਪੰਜਾਬ ਦੇ ਪੇਂਡੂ ਅਤੇ ਸਮਾਜਿਕ ਆਰਥਿਕ ਪੱਖੋਂ ਪਿਛੜੇ ਬੱਚਿਆਂ ਲਈ ਇਕ ਵਿਸ਼ੇਸ਼ ਉਪਰਾਲਾ ਸ਼ੁਰੂ ਕਰ ਰਹੀ ਹੈ¢ ਇੰਡੋ ਸਵਿਸ ਟਰੇਨਿੰਗ ਸੈਂਟਰ ਵਿਖੇ ਦਾਖ਼ਲਾ ਟੈੱਸਟ ਦੀ ਤਿਆਰੀ ਲਈ ਮੁਫ਼ਤ ਕੋਚਿੰਗ 20 ਮਈ ਤੋਂ 30 ਜੂਨ ਤੱਕ ਕਰਵਾਈ ਜਾਏਗੀ ¢ਬੱਚਿਆਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਕੀਤਾ ਜਾਵੇਗਾ¢ ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਇਸ ਕੋਚਿੰਗ ਲਈ 30 ਸੀਟਾਂ ਰੱਖੀਆਂ ਗਈਆਂ ਹਨ ਜੋ ਮੈਰਿਟ ਦੇ ਆਧਾਰ 'ਤੇ ਭਰੀਆਂ ਜਾਣਗੀਆਂ¢ 12ਵੀਂ ਪਾਸ ਬੱਚੇ ਵੀ ਇਸ ਕੋਚਿੰਗ ਵਿਚ ਦਾਖ਼ਲਾ ਲੈ ਸਕਦੇ ਹਨ¢

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਵਿਕਣ ਲਈ ਪੁੱਜੀ 100 ਫ਼ੀਸਦੀ ਕਣਕ ਖ਼ਰੀਦੀ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸੜਕ ਵਿਚਕਾਰ ਕਾਰ ਖੜ੍ਹੀ ਕਰਕੇ ਫ਼ੋਨ ਸੁਣਨ ਵਾਲੇ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>
Ad Position 24
No active advertisement