01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2019

ਕੁਰਾਲੀ ਵਿਖੇ ਰਣਜੀਤ ਸਿੰਘ ਗਿੱਲ ਵਲੋਂ ਚੰਦੂਮਾਜਰਾ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 11-05-2019
ਕੁਰਾਲੀ, 10 ਮਈ (ਬਿੱਲਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਰੋਪੜ ਮਾਰਗ 'ਤੇ ਸਥਿਤ ਠਾਕੁਰ ਮੈਡੀਕਲ ਸਟੋਰ ਵਿਖੇ ਨਵੇਂ ਖੋਲ੍ਹੇ ਚੋਣ ਦਫਤਰ ਦਾ ਉਦਘਾਟਨ ਅੱਜ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਕੀਤਾ | ਇਸ ਉਪਰੰਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਦੀ ਅਗਵਾਈ ਵਿਚ ਰੱਖੀ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਹਲਕੇ ਦੇ ਪਿਡਾਂ ਵਿਚ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਲੋਕ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜਾਰੀ ਤੇ ਵੋਟਾਂ ਸਮੇਂ ਕੀਤੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ | ਇਸ ਦੌਰਾਨ ਚਰਨਜੀਤ ਸਿੰਘ ਕਾਲੇਵਾਲ ਅਤੇ ਦਵਿੰਦਰ ਸਿੰਘ ਠਾਕੁਰ ਨੇ ਵੀ ਚੰਦੂਮਾਜਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਕਿ੍ਸ਼ਨਾ ਦੇਵੀ ਪ੍ਰਧਾਨ ਨਗਰ ਕੌਾਸਲ, ਪਾਲਇੰਦਰ ਸਿੰਘ ਬਾਠ, ਕੌਾਸਲਰ ਰਾਜਦੀਪ ਸਿੰਘ, ਪਿ੍ੰਸ ਸ਼ਰਮਾ, ਕੁਲਵੰਤ ਕੌਰ ਪਾਬਲਾ, ਮਨਜੀਤ ਸਿੰਘ ਮੁੰਧੋ, ਜਰਨੈਲ ਸਿੰਘ ਰਕੌਲੀ, ਸਰਬਜੀਤ ਸਿੰਘ ਚੈੜੀਆ, ਕੌਾਸਲਰ ਪਰਮਜੀਤ ਸਿੰਘ, ਸੁਰਜੀਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਕਾਦੀਮਾਜਰਾ, ਸ਼ਹਿਰੀ ਪ੍ਰਧਾਨ ਹਰਮਿੰਦਰ ਸਿੰਘ ਕਾਲਾ, ਕੌਾਸਲਰ ਗੁਰਚਰਨ ਸਿੰਘ ਰਾਣਾ, ਸਰਕਲ ਪ੍ਰਧਾਨ ਕੁਲਵੰਤ ਸਿੰਘ, ਹਰਦੀਪ ਸਿੰਘ ਖਿਜ਼ਰਾਬਾਦ, ਗੁਰਮੇਲ ਸਿੰਘ ਪਾਬਲਾ, ਬਲਦੇਵ ਸਿੰਘ ਖਿਜ਼ਰਾਬਾਦ, ਮਾਸਟਰ ਪ੍ਰੇਮ ਸਿੰਘ, ਦੀਪੂ ਕੁਰਾਲੀ, ਰੇਨੂੰ ਬਾਲਾ, ਸੁਮਨ, ਕੁਲਵੀਰ ਕੌਰ ਚਟੌਲੀ, ਰਣਧੀਰ ਸਿੰਘ ਧੀਰਾ, ਭੁਪਿੰਦਰ ਸਿੰਘ ਕਾਲਾ, ਰਾਜਿੰਦਰ ਸਿੰਘ ਠਾਕੁਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੰਵਰਪਾਲ ਸਿੰਘ ਬੁਰਜ ਆਈ. ਟੀ. ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਡੇਰਾਬੱਸੀ ਵਿਖੇ ਖੋਲਿ੍ਹਆ ਚੋਣ ਦਫ਼ਤਰ <br/>
Ad Position 24
No active advertisement