ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਸੁੱਖ ਸ਼ਾਂਤੀ ਭਵਨ ਵਿਖੇ ਸਮਰ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਝਾਂਮਪੁਰ)-ਬ੍ਰਹਮਾਕੁਮਾਰੀ ਸੰਸਥਾ ਵਲੋਂ ਸਥਾਨਕ ਫ਼ੇਜ਼-7 ਸਥਿਤ ਸੁੱਖ ਸ਼ਾਂਤੀ ਭਵਨ ਵਿਖੇ 31 ਮਈ ਤੋਂ ਲੈ ਕੇ 4 ਜੂਨ ਤੱਕ 5 ਰੋਜ਼ਾ ਸਮਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਕੈਂਪ ਦੌਰਾਨ 12 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ 1 ਵਜੇ ਤੱਕ ਚਰਿੱਤਰ ਨਿਰਮਾਣ, ਡਰ ਤੋਂ ਮੁਕਤ ਪ੍ਰੀਖਿਆ, ਇਕਾਗਰਤਾ ਦੀ ਸ਼ਕਤੀ ਦੇ ਵਿਕਾਸ, ਸਿਹਤ ਜਾਗਰੂਕਤਾ, ਮਨੁੱਖੀ ਕਦਰਾਂ-ਕੀਮਤਾਂ, ਖੇਡਾਂ, ਰਚਨਾਤਮਕ ਮੁਕਾਬਲੇ, ਮੈਡੀਟੇਸ਼ਨ ਆਦਿ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਇਪਟਾ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਚੋਣ ਅਗਲੀ ਖ਼ਬਰ ਵਿਧਾਇਕ ਕਿੱਕੀ ਢਿੱਲੋਂ ਤੇ ਜੀ. ਪੀ. ਸਿੰਘ ਵਲੋਂ ਪੂਨੀਆ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Ad Position 24
No active advertisement