ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਸਾਹਿਤਕਾਰ ਹਰਬਿੰਦਰਪਾਲ ਸਿੰਘ ਤੇ ਗਿਆਨੀ ਧਰਮ ਸਿੰਘ ਭਾਂਖਰਪੁਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 10-08-2019
ਜ਼ੀਰਕਪੁਰ, 9 ਅਗਸਤ (ਹੈਪੀ ਪੰਡਵਾਲਾ)-ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਖੇ ਲਾਇਬ੍ਰੇਰੀ ਲਹਿਰ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਲਾਕੇ ਦੇ ਸਾਹਿਤਕਾਰ ਹਰਬਿੰਦਰਪਾਲ ਸਿੰਘ ਅਤੇ ਗਿਆਨੀ ਧਰਮ ਸਿੰਘ ਭਾਂਖਰਪੁਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਦੋਵਾਂ ਲੇਖਕਾਂ ਨੇ ਆਪਣੀਆਂ ਰਚਨਾਵਾਂ ਵੀ ਪੇਸ਼ ਕੀਤੀਆਂ | ਉਨ੍ਹਾਂ ਲਾਇਬ੍ਰੇਰੀ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਵਧੀਆ ਤੇ ਉਸਾਰੂ ਸਾਹਿਤ ਪੜ੍ਹਨ ਦੀ ਅਪੀਲ ਕੀਤੀ | ਇਸ ਮੌਕੇ ਮੈਡਮ ਸੁਨੰਦਾ ਅਤੇ ਅਨੁਰਾਗ ਸਿੱਧੂ ਸਮੇਤ ਵੱਡੀ ਗਿਣਤੀ 'ਚ ਵਿਦਿਆਰਥੀ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ 'ਹੈਟ' ਖ਼ਤਮ ਕਰਨ ਦੀ ਮੰਗ ਦਾ- ਮੁੱਖ ਮੰਤਰੀ ਨਾਲ ਮੀਟਿੰਗ 'ਚ ਵਕੀਲਾਂ ਹੱਥ ਲੱਗਿਆ ਸਿਰਫ ਭਰੋਸਾ ਅਗਲੀ ਖ਼ਬਰ ਦੋ ਆਈ.ਏ.ਐਸ. ਅਧਿਕਾਰੀ ਬਦਲੇ
Ad Position 24
No active advertisement