ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਿਖ਼ਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-08-2019
ਖਰੜ, 9 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਇਕ ਮਹਿਲਾ ਨਾਲ ਵਿਦੇਸ਼ ਭੇਜਣ ਦੇ ਨਾਂਅ ਹੇਠ ਧੋੋਖਾਧੜੀ ਕਰਨ ਦੇ ਦੋਸ਼ ਹੇਠ ਰਾਈਜ਼ਿੰਗ ਕੰਸਲਟੈਂਟ ਦੇ ਨੇਹਾ ਭਗੋਤਰਾ ਅਤੇ ਰਵੀ ਕੁਮਾਰ ਿਖ਼ਲਾਫ਼ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਹੈ | ਉਨ੍ਹ•ਾਂ ਦੱਸਿਆ ਕਿ ਰਾਈਜ਼ਿੰਗ ਕੰਸਲਟੈਂਟ ਦੇ ਉਕਤ ਪ੍ਰਬੰਧਕਾਂ ਨੇ ਸ਼ਿਕਾਇਤਕਰਤਾ ਤੋਂ ਕੈਨੇਡਾ ਦਾ 10 ਸਾਲਾਂ ਦਾ ਵੀਜ਼ਾ ਲਗਵਾਉਣ ਬਦਲੇ 9.48 ਲੱਖ ਰੁ: ਲਏ ਸਨ, ਪਰ ਬਾਅਦ 'ਚ ਨਾ ਤਾਂ ਸ਼ਿਕਾਇਤਕਰਤਾ ਨੂੰ ਵਿਦੇਸ਼ ਹੀ ਭੇਜਿਆ ਹੈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਦਕਿ ਪੀੜਤਾ ਵਿਧਵਾ ਔਰਤ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਸਕਟਬਾਲ (ਲੜਕੇ) ਮੁਕਾਬਲੇ 'ਚ ਖ਼ਾਲਸਾ ਸਕੂਲ ਮੁਹਾਲੀ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਤਰੁਣ ਚੁੱਘ ਦੀ ਸੁਰੱਖਿਆ 'ਚ ਤਾਇਨਾਤ ਗਾਰਡ ਦਾ ਅਸਲਾ ਚੋਰੀ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਵਲੋਂ ਹਿਦਾਇਤਾਂ ਜਾਰੀ
Ad Position 24
No active advertisement