ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਕਰਜ਼ ਲੈਣ ਲਈ ਦਿੱਤਾ ਗ਼ਲਤ ਪਤਾ-ਧੋਖਾਧੜੀ ਦਾ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਬੈਂਕ ਤੋਂ ਕਰਜ਼ ਲੈਣ ਲਈ ਗ਼ਲਤ ਪਤਾ ਦੇਣ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਐਚ.ਡੀ.ਐਫ.ਸੀ ਬੈਂਕ ਇੰਡਸਟਰੀਅਲ ਏਰੀਆ ਦੇ ਇਲਾਕਾ ਮੈਨੇਜਰ ਅਮਿਤ ਗੁਮਬਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਵਿਨੀਤ ਪਵਾਰ ਨਾਮ ਦੇ ਵਿਅਕਤੀ ਨੇ ਬੈਂਕ ਤੋਂ 62 ਹਜ਼ਾਰ ਰੁਪਏ ਕਰਜ਼ ਲੈਣ ਲਈ ਆਪਣਾ ਜਾਅਲੀ ਪਤਾ ਦਿੱਤਾ ਅਤੇ ਬੈਂਕ ਨੂੰ ਦਿੱਤੇ ਗਏ ਪੈਨ ਕਾਰਡ ਵਿਚ ਵੀ ਤਬਦੀਲੀ ਕੀਤੀ ਹੈ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 19 ਵਿਚ ਆਈ.ਪੀ.ਸੀ ਦੀ ਧਾਰਾ 420, 467, 468, 471 ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਮਾਮਲੇ ਦੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਢੇਸੀ ਬਣੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement