02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2019

ਮੰਗਾਂ ਨੂੰ ਲੈ ਕੇ ਨੇਤਰਹੀਣ ਕਲਿਆਣ ਮੰਚ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਪੰਚਕੂਲਾ ਸਥਿਤ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਨੇਤਰਹੀਣ | ਤਸਵੀਰ : ਕਪਿਲ <br/> 14-09-2019
ਪੰਚਕੂਲਾ, 13 ਸਤੰਬਰ (ਕਪਿਲ)-ਨੇਤਰਹੀਣ ਕਲਿਆਣ ਮੰਚ ਵਲੋਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਮੰਚ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਸਤੰਬਰ ਮਹੀਨੇ ਵਿਚ ਹੋਣ ਵਾਲੀ ਕਲਰਕਾਂ ਦੀ ਭਰਤੀ ਸਬੰਧੀ ਪ੍ਰੀਖਿਆ ਦੌਰਾਨ ਨੇਤਰਹੀਣ ਪ੍ਰੀਖਿਆਰਥੀਆਂ ਨੂੰ ਲਿਖਣ ਲਈ ਦਸਵੀਂ ਪਾਸ ਵਿਦਿਆਰਥੀ ਦਿੱਤਾ ਜਾਵੇ ਜੋ ਕਿ ਲੋਕਲ ਹੋਵੇ ਕਿਉਂਕਿ ਕਈ ਵਾਰ ਦੇਖਣ 'ਚ ਆਇਆ ਹੈ ਕਿ ਸੈਂਟਰ ਦੂਰ ਹੋਣ ਕਾਰਨ ਪੇਪਰ ਲਿਖਣ ਵਾਲਾ ਪ੍ਰੀਖਿਆ ਕੇਂਦਰ ਵਿਖੇ ਪਹੁੰਚਦਾ ਹੀ ਨਹੀਂ |

Ad Position 22
No active advertisement
ਪਿਛਲੀ ਖ਼ਬਰ ਪਦਮਸ੍ਰੀ ਅਰਜਨ ਐਵਾਰਡੀ ਅਤੇ ਰੁਸਤਮ-ਏ-ਹਿੰਦ ਕਰਤਾਰ ਸਿੰਘ ਵਲੋਂ ਕੁਸ਼ਤੀ ਅਖਾੜੇ ਦਾ ਦੌਰਾ <br/> ਅਗਲੀ ਖ਼ਬਰ ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਲਿਜਾਣ ਦੀ ਕੋਸ਼ਿਸ਼ ਕਰਨ ਵਾਲਾ ਢੋ ਾਗੀ ਸਾਧ ਗਿ੍ਫ਼ਤਾਰ
Ad Position 24
No active advertisement