ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਾਬਾ ਲਖਬੀਰ ਸਿੰਘ ਦੀ ਰਹਿਨੁਮਾਈ ਹੇਠ ਘਰੇਲੂ ਸਾਮਾਨ ਦੇ ਟਰੱਕ ਰਵਾਨਾ <br/>
ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਤੋਂ ਟਰੱਸਟ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸਾਮਾਨ ਦੇ ਭਰੇ ਟਰੱਕ ਰਵਾਨਾ ਕਰਦੇ ਹੋਏ ਭਾਈ ਸੁਖਵਿੰਦਰ ਸਿੰਘ ਅਤੇ ਹੋਰ ਪ੍ਰਬੰਧਕ | ਤਸਵੀਰ : ਦਿਲਬਰ ਸਿੰਘ ਖੈਰਪੁਰ
<br/>
20-09-2019