20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਦਿੱਲੀ ਚੋਣਾਂ : ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਪਾਈ ਵੋਟ

Ad Position 21
No active advertisement
ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਇਸੇ ਦਰਮਿਆਨ ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਸਾਊਥ ਐਕਸਟੈਂਸ਼ਨ ਪਾਰਟ-II ਦੇ ਇੱਕ ਪੋਲਿੰਗ ਸਟੇਸ਼ਨ 'ਤੇ ਜਾ ਕੇ ਆਪਣੀ ਵੋਟ ਪਾਈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਚੋਣਾਂ : ਮਾਂ ਦਾ ਆਸ਼ੀਰਵਾਦ ਲੈ ਕੇ ਘਰੋਂ ਵੋਟ ਪਾਉਣ ਨਿਕਲੇ ਕੇਜਰੀਵਾਲ ਅਗਲੀ ਖ਼ਬਰ ਚਾਂਦਨੀ ਚੌਕ ਤੋਂ ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ ਆਪਣੇ ਮਤ ਅਧਿਕਾਰ ਦੀ ਕੀਤੀ ਵਰਤੋ
Ad Position 24