02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਤੀਜੀ ਵਾਰ ਸੱਤਾ 'ਚ ਆਵੇਗੀ ਆਮ ਆਦਮੀ ਪਾਰਟੀ- ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸਾਰਿਆਂ, ਖ਼ਾਸ ਕਰਕੇ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਪਾਉਣ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਦਿੱਲੀ ਦੇ ਲੋਕ ਕੀਤੇ ਗਏ ਕੰਮ ਦੇ ਆਧਾਰ 'ਤੇ ਵੋਟ ਪਾਉਣ। ਕੇਜਰੀਵਾਲ ਨੇ ਉਮੀਦ ਜਤਾਈ ਕਿ ਆਮ ਆਦਮੀ ਪਾਰਟੀ ਤੀਜੀ ਵਾਰ ਸੱਤਾ 'ਚ ਆਵੇਗੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਚੋਣਾਂ : ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਣੇ ਪਾਈ ਵੋਟ ਅਗਲੀ ਖ਼ਬਰ ਦਿੱਲੀ ਚੋਣਾਂ : ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਨੇ ਪਰਿਵਾਰ ਸਣੇ ਪਾਈ ਵੋਟ
Ad Position 24
No active advertisement