ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਹੋ ਰਹੀ ਵੋਟਿੰਗ ਵਿਚਾਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਣੇ ਸਿਵਲ ਲਾਈਨਜ਼ ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾਈ।
ਦਿੱਲੀ ਚੋਣਾਂ : ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਣੇ ਪਾਈ ਵੋਟ
ਅਜੀਤ ਡੈਸਕ
08-02-2020