ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਨਿਰਮਾਣ ਭਵਨ 'ਚ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਨਾਲ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਕਿ ਲੋਧੀ ਅਸਟੇਟ ਦੇ ਬੂਥ ਨੰਬਰ 14 ਅਤੇ 116 'ਤੇ ਆਪਣੀ ਵੋਟ ਪਾਈ ਜਾਵੇਗੀ।
ਸੋਨੀਆ ਗਾਂਧੀ ਨੇ ਪਾਈ ਵੋਟ
ਅਜੀਤ ਡੈਸਕ
08-02-2020