02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਕਾਂਗਰਸੀ ਉਮੀਦਵਾਰ ਅਲਕਾ ਲਾਂਬਾ ਨੇ ਪੋਲਿੰਗ ਬੂਥ 'ਤੇ 'ਆਪ' ਵਰਕਰ ਨੂੰ ਮਾਰਿਆ ਥੱਪੜ

Ad Position 21
No active advertisement
ਅਜੀਤ ਡੈਸਕ 08-02-2020

ਨਵੀਂ ਦਿੱਲੀ, 8 ਫਰਵਰੀ- ਦਿੱਲੀ ਦੇ ਚਾਂਦਨੀ ਚੌਕ ਤੋਂ ਕਾਂਗਰਸ ਦੀ ਉਮੀਦਵਾਰ ਅਲਕਾ ਲਾਂਬਾ ਨੇ ਆਮ ਆਦਮੀ ਦੇ ਇੱਕ ਵਰਕਰ ਨੂੰ ਥੱਪੜ ਮਾਰ ਦਿੱਤਾ। ਅਸਲ 'ਚ ਚਾਂਦਨੀ ਚੌਕ ਦੇ ਮਜਨੂੰ ਦੇ ਟਿੱਲੇ ਦੇ ਵੋਟਿੰਗ ਕੇਂਦਰ 126 ਤੋਂ 133 'ਤੇ ਅਲਕਾ ਲਾਂਬਾ ਅਤੇ 'ਆਪ' ਵਰਕਰ ਵਿਚਾਲੇ ਬਹਿਸ ਹੋ ਗਈ। ਇਸ ਦੌਰਾਨ ਲਾਂਬਾ ਨੇ ਦੋਸ਼ ਲਾਇਆ ਕਿ 'ਆਪ' ਵਰਕਰ ਨੇ ਉਨ੍ਹਾਂ ਦੇ ਬੇਟੇ ਬਾਰੇ ਟਿੱਪਣੀ ਕੀਤੀ ਹੈ। ਇਸ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ 'ਆਪ' ਵਰਕਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਹ ਥੱਪੜ 'ਆਪ' ਵਰਕਰ ਨੂੰ ਨਹੀਂ ਲੱਗਾ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਨੇ ਪਾਈ ਵੋਟ ਅਗਲੀ ਖ਼ਬਰ ਦਿੱਲੀ ਚੋਣਾਂ : ਸਵੇਰੇ 11 ਵਜੇ ਤੱਕ 6.96 ਫ਼ੀਸਦੀ ਵੋਟਿੰਗ
Ad Position 24
No active advertisement