02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਪਹਿਲਵਾਨ ਸੁਸ਼ੀਲ ਕੁਮਾਰ ਨੇ ਪਾਈ ਵੋਟ

Ad Position 21
No active advertisement
ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਜ ਹੋ ਰਹੀ ਵੋਟਿੰਗ ਵਿਚਾਲੇ ਪਹਿਲਵਾਨ ਸੁਸ਼ੀਲ ਕੁਮਾਰ ਨੇ ਬਪੋਰਾ ਪਿੰਡ 'ਚ ਸਥਿਤ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ।

Ad Position 22
No active advertisement
ਪਿਛਲੀ ਖ਼ਬਰ ਪ੍ਰਿਯੰਕਾ ਗਾਂਧੀ ਦੇ ਬੇਟੇ ਰੇਹਾਨ ਨੇ ਪਹਿਲੀ ਵਾਰ ਪਾਈ ਵੋਟ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਦੁਪਹਿਰ 1 ਵਜੇ ਤੱਕ 19.37% ਵੋਟਰਾਂ ਦੀ ਗਿਣਤੀ ਹੋਈ।
Ad Position 24
No active advertisement