ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਜ ਹੋ ਰਹੀ ਵੋਟਿੰਗ ਵਿਚਾਲੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਨਵੀਂ ਦਿੱਲੀ ਹਲਕੇ ਦੇ ਕਰਮਰਾਜ ਲੇਨ ਵਿਖੇ ਸਥਿਤ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਪਾਈ ਵੋਟ
ਅਜੀਤ ਡੈਸਕ
08-02-2020