ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਅਜਨਾਲਾ 'ਚ ਆਪ ਵਰਕਰਾਂ ਨੇ ਪਾਏ ਭੰਗੜੇ

Ad Position 21
No active advertisement
ਅਜੀਤ ਡੈਸਕ 11-02-2020

 ਅਜਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋ ਰਹੀ ਵੱਡੀ ਜਿੱਤ ਦੀ ਖੁਸ਼ੀ ਵਿੱਚ ਅੱਜ ਅਜਨਾਲਾ ਸ਼ਹਿਰ 'ਚ ਆਪ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਆਪ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਤੇ ਢੋਲ ਦੇ ਡਗੇ ਉੱਤੇ ਭੰਗੜੇ ਪਾਏ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਣ ਜਾ ਰਹੀ ਵੱਡੀ ਜਿੱਤ ਨੇ ਪਾਰਟੀ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ 'ਚ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਗਏ ਕੰਮਾਂ ਅਤੇ ਲੋਕਾਂ ਨੇ ਮੋਹਰ ਲਾਉੁਂਦਆਂ ਨਵਾਂ ਇਤਿਹਾਸ ਸਿਰਜਿਆ ਹੈ।

Ad Position 22
No active advertisement
ਪਿਛਲੀ ਖ਼ਬਰ 'ਆਪ' ਦਫ਼ਤਰ 'ਚ ਕੇਜਰੀਵਾਲ ਨੇ ਪਾਰਟੀ ਲੀਡਰਾਂ ਨਾਲ ਕੀਤੀ ਚਰਚਾ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਓਖਲਾ ਹਲਕੇ ਤੋਂ 'ਆਪ' ਉਮੀਦਵਾਰ ਅਮਾਨਤਉੱਲਾ ਖਾਨ ਅੱਗੇ
Ad Position 24
No active advertisement