ਸੰਗਰੂਰ, 11 ਫਰਵਰੀ (ਧੀਰਜ ਪਸ਼ੋਰੀਆ) - ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹੋ ਰਹੀ ਸ਼ਾਨਦਾਰ ਜਿੱਤ ਮਗਰੋਂ ਪਾਰਟੀ ਦੇ ਪੰਜਾਬ ਵਿਚਲੇ ਗੜ੍ਹ ਸੰਗਰੂਰ ਵਿਚ ਵੀ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਲੀਗਲ ਸੈੱਲ ਦੇ ਪ੍ਰਧਾਨ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪਾਰਟੀ ਦੀ ਦਿੱਲੀ ਜਿੱਤ ਦਾ ਪੰਜਾਬ ਦੀ ਸਿਆਸਤ 'ਤੇ ਅਸਰ ਜਰੂਰ ਪਏਗਾ।
ਪੰਜਾਬ 'ਚ ਆਪ ਦੇ ਗੜ੍ਹ ਸੰਗਰੂਰ ਵਿਚ ਵਰਕਰਾਂ ਵਲੋਂ ਜਸ਼ਨ
ਅਜੀਤ ਡੈਸਕ
11-02-2020