ਪੁਲਿਸ ਨੇ ਕਥਿਤ ਦੋਸ਼ੀ ਬਾਬੇ ਨੂੰ ਕੀਤਾ ਗਿ੍ਫ਼ਤਾਰ
ਅਜੀਤ ਡੈਸਕ
30-01-2020
ਪੰਚਕੂਲਾ, 29 ਜਨਵਰੀ (ਕਪਿਲ)-ਨਾਬਾਲਿਗ ਬੱਚੀਆਂ ਨਾਲ ਜਬਰਜਨਾਹ ਕਰਨ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ | ਪੁਲਿਸ ਨੇ ਕਥਿਤ ਦੋਸ਼ੀ ਸਵਾਮੀ ਲਕਸ਼ਾਨੰਦ ਨੂੰ ਗਿ੍ਫ਼ਤਾਰ ਕਰ ਲਿਆ ਹੈ | ਹੁਣ ਪੁਲਿਸ ਵਲੋਂ ਸਵਾਮੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ |