ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਅਰੁਣ ਸੂਦ ਵਲੋਂ ਜਗਦੀਸ਼ ਲਾਲ ਅਹੂਜਾ ਨਾਲ ਮੁਲਾਕਾਤ <br/>

Ad Position 21
No active advertisement
ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਚੰਡੀਗੜ੍ਹ ਦੀ ਅਹਿਮ ਸ਼ਖ਼ਸੀਅਤ ਜਗਦੀਸ਼ ਲਾਲ ਅਹੂਜਾ ਨਾਲ ਮੁਲਾਕਾਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 30-01-2020
ਚੰਡੀਗੜ੍ਹ, 29 ਜਨਵਰੀ (ਮਨਜੋਤ ਸਿੰਘ ਜੋਤ)- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਨਵ ਨਿਯੁਕਤ ਪ੍ਰਧਾਨ ਅਰੁਣ ਸੂਦ ਨੇ ਚੰਡੀਗੜ੍ਹ ਦੀ ਅਹਿਮ ਸ਼ਖ਼ਸੀਅਤ ਜਗਦੀਸ਼ ਲਾਲ ਅਹੂਜਾ, ਜਿਨਾਂ ਨੂੰ ਪਦਮਸ੍ਰੀ ਸਨਮਾਨ ਮਿਲਿਆ ਹੈ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਪਦਮਸ੍ਰੀ ਸਨਮਾਨ ਦਿੱਤੇ ਜਾਣ ਲਈ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਉਨ੍ਹਾਂ ਤੋਂ ਆਸ਼ੀਰਵਾਦ ਲਿਆ | ਜ਼ਿਕਰਯੋਗ ਹੈ ਕਿ ਜਗਦੀਸ਼ ਲਾਲ ਅਹੂਜਾ ਨੂੰ ਕੇਂਦਰ ਸਰਕਾਰ ਨੇ ਸਮਾਜ ਦੀ ਸੇਵਾ ਲਈ 26 ਜਨਵਰੀ ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਗੂਮਾਜਰਾ ਦੇ ਟੋਭੇ ਦੀ ਸਫ਼ਾਈ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ : ਕੰਗ <br/> ਅਗਲੀ ਖ਼ਬਰ ਪੁਲਿਸ ਨੇ ਕਥਿਤ ਦੋਸ਼ੀ ਬਾਬੇ ਨੂੰ ਕੀਤਾ ਗਿ੍ਫ਼ਤਾਰ
Ad Position 24
No active advertisement