ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਖ਼ੁਸ਼ੀ 'ਚ ਵਰਕਰਾਂ ਨੇ ਵੰਡੇ ਲੱਡੂ ਤੇ ਪਾਏ ਭੰਗੜੇ <br/>
ਆਮ ਆਦਮੀ ਪਾਰਟੀ ਦੀ ਦਿੱਲੀ ਵਿਖੇ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਰੂਬੀ ਸ਼ੇਰਗਿੱਲ | ਤਸਵੀਰ : ਦਵਿੰਦਰ ਸਿੰਘ
<br/>
12-02-2020