ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਅੰਮਿ੍ਤਾ ਵੜਿੰਗ ਗਿੱਦੜਬਾਹਾ ਤੋਂ ਸ਼ਾਨ ਨਾਲ ਜਿੱਤਣਗੇ- ਅਬਜ਼ਰਵਰ ਰਮਨਦੀਪ ਸਿੰਘ

Ad Position 21
No active advertisement
ਅਜੀਤ ਡੈਸਕ 18-11-2024
ਗਿੱਦੜਬਾਹਾ, 17 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਗਿੱਦੜਬਾਹਾ ਤੋਂ ਚੋਣ ਅਬਜ਼ਜਰਵਰ ਰਮਨਦੀਪ ਸਿੰਘ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮਿ੍ਤਾ ਵੜਿੰਗ ਗਿੱਦੜਬਾਹਾ ਤੋਂ ਬੜੀ ਹੀ ਸ਼ਾਨ ਨਾਲ ਜਿੱਤਣਗੇ | ਉਹ ਅੱਜ ਗਿੱਦੜਬਾਹਾ ਵਿਖੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮਿ੍ਤਾ ਵੜਿੰਗ ਨਾਲ ਸ਼ਹਿਰ ਅੰਦਰ ਆਮ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਸਨ |
ਰਮਨਦੀਪ ਸਿੰਘ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਹਲਕੇ ਭਰ ਵਿਚ ਕੀਤੇ ਰਿਕਾਰਡ ਵਿਕਾਸ ਕਾਰਜਾਂ ਨੂੰ ਹਲਕਾ ਵਾਸੀ ਭਲੀਭਾਂਤ ਜਾਣਦੇ ਹਨ, ਜਿਸ ਕਰਕੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਬਦਲਾਅ ਵਾਲੀ ਸਰਕਾਰ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ - ਚਰਨਜੀਤ ਸਿੰਘ ਚੰਨੀ ਕਿਹਾ : ਤਿੰਨ ਸਾਲ ਹੋ ਗਏ ਕੋਈ ਬਦਲਾ... ਅਗਲੀ ਖ਼ਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ
Ad Position 24
No active advertisement