13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜੰਮੂ-ਕਸ਼ਮੀਰ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਦੋਸਤੀ ਦਾ ਪੁਲ ਹੋਣਾ ਚਾਹੀਦਾ-ਮਹਿਬੂਬਾ

Ad Position 21
No active advertisement
ਅਜੀਤ ਡੈਸਕ 01-06-2025
ਸ੍ਰੀਨਗਰ, 31 ਮਈ (ਪੀ. ਟੀ. ਆਈ.)-ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੋਸਤੀ ਦਾ ਪੁਲ ਹੋਣਾ ਚਾਹੀਦਾ ਹੈ, ਜੰਗ ਦਾ ਮੈਦਾਨ ਨਹੀਂ | ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੁਫ਼ਤੀ ਨੇ ਕਿਹਾ ਕਿ ਜੰਮੂ-ਕਸ਼ਮੀਰ ਹਮੇਸ਼ਾ ਜੰਗ ਅਤੇ ਹਿੰਸਾ ਦਾ ਸ਼ਿਕਾਰ ਰਿਹਾ ਹੈ, ਇਸ ਖੇਤਰ ਦੀ ਤੁਲਨਾ ਦੋ ਭਿੜਦੇ ਹਾਥੀਆਂ ਦੇ ਪੈਰਾਂ ਹੇਠੋਂ ਮਿੱਧੇ ਘਾਹ ਨਾਲ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਜੰਗ ਨੂੰ ਖਤਮ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਆਪਣੇ ਜੀਵਨ ਦੀ ਯੋਜਨਾ ਬਣਾ ਸਕਣ ਅਤੇ ਆਰਥਿਕਤਾ ਨੂੰ ਮੁੜ ਸੁਰਜੀਤ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ <h4> ਜ਼ਮੀਨ ਬਦਲੇ ਨੌਕਰੀ ਘੁਟਾਲਾ</h4> ਦਿੱਲੀ ਹਾਈ ਕੋਰਟ ਵਲੋਂ ਲਾਲੂ ਦੀ ਪਟੀਸ਼ਨ ਖਾਰਜ ਅਗਲੀ ਖ਼ਬਰ ਦਿੱਲੀ 'ਚ ਭਾਜਪਾ ਸਰਕਾਰ ਦੇ 100 ਦਿਨ ਪੂਰੇ <br/>
Ad Position 24