08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਅਮਿਤ ਸ਼ਾਹ ਵਲੋਂ ਮੁੱਖ ਮੰਤਰੀਆਂ ਨਾਲ ਗੱਲਬਾਤ

Ad Position 21
No active advertisement
ਅਜੀਤ ਡੈਸਕ 02-06-2025
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸਾਮ, ਅਰੁਣਾਚਲ ਪ੍ਰਦੇਸ਼ ਤੇ ਸਿੱਕਮ ਦੇ ਮੁੱਖ ਮੰਤਰੀਆਂ ਤੇ ਮਨੀਪੁਰ ਦੇ ਰਾਜਪਾਲ ਨਾਲ ਉਨ੍ਹਾਂ ਦੇ ਰਾਜਾਂ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਗੱਲ ਕੀਤੀ ਤੇ ਉਨ੍ਹਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਉੱਤਰ-ਪੂਰਬ ਦੇ ਲੋਕਾਂ ਨੂੰ ਹਰ ਸੰਭਵ ਮਦਦ ਯਕੀਨੀ ਬਣਾਏਗੀ |

Ad Position 22
No active advertisement
ਪਿਛਲੀ ਖ਼ਬਰ ਹਿਮਾਚਲ 'ਚ ਲੁਧਿਆਣਾ ਤੋਂ ਗਏ ਵਾਹਨ ਨਾਲ ਵਾਪਰਿਆ ਹਾਦਸਾ-5 ਮੌਤਾਂ <br/> ਅਗਲੀ ਖ਼ਬਰ ਉੱਤਰ ਪੂਰਬੀ ਸੂਬਿਆਂ 'ਚ ਗੰਭੀਰ ਹੋਈ ਹੜ੍ਹਾਂ ਦੀ ਸਥਿਤੀ-ਲੱਖਾਂ ਲੋਕ ਪ੍ਰਭਾਵਿਤ
Ad Position 24