08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਰੱਖਿਆ ਮੰਤਰਾਲੇ ਵਲੋਂ 'ਆਪ੍ਰੇਸ਼ਨ ਸੰਧੂਰ' ਵਿਸ਼ੇ 'ਤੇ ਲੇਖ ਮੁਕਾਬਲੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 02-06-2025
ਨਵੀਂ ਦਿੱਲੀ, 1 ਜੂਨ (ਪੀ. ਟੀ. ਆਈ.)-ਰੱਖਿਆ ਮੰਤਰਾਲੇ ਨੇ ਐਤਵਾਰ ਨੂੰ 'ਆਪ੍ਰੇਸ਼ਨ ਸੰਧੂਰ' ਵਿਸ਼ੇ 'ਤੇ ਇਕ ਲੇਖ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਹੈ | ਇਹ ਮੁਕਾਬਲਾ 1 ਤੋਂ 30 ਜੂਨ ਤੱਕ ਚੱਲੇਗਾ ਅਤੇ ਹਰੇਕ ਵਿਅਕਤੀ ਇਕ ਵਾਰ ਹਿੰਦੀ ਜਾਂ ਅੰਗਰੇਜ਼ੀ 'ਚ ਇਕ ਵਾਰ ਇਸ ਮੁਕਾਬਲੇ 'ਚ ਹਿੱਸਾ ਲੈ ਸਕਦਾ ਹੈ | ਮੰਤਰਾਲੇ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਚੋਟੀ ਦੇ ਤਿੰਨ ਜੇਤੂਆਂ ਨੂੰ 10,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦਿੱਲੀ ਦੇ ਲਾਲ ਕਿਲ੍ਹੇ ਵਿਖੇ 78ਵੇਂ ਆਜ਼ਾਦੀ ਦਿਵਸ ਸਮਾਰੋਹ 'ਚ ਸ਼ਾਮਿਲ ਹੋਣ ਦਾ ਵਿਸ਼ੇਸ਼ ਮੌਕਾ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਫ਼ੌਜੀ ਅਧਿਕਾਰੀ ਦੀ ਬਰਖ਼ਾਸਤਗੀ ਨੂੰ ਰੱਖਿਆ ਬਰਕਰਾਰ ਅਗਲੀ ਖ਼ਬਰ ਪਾਕਿ ਆਧਾਰਿਤ ਜਮਾਤ-ਉਦ-ਦਾਵਾ ਵਲੋਂ ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਤੋਂ ਕੱਢਣ 'ਚ ਸਮੂਹ ਦੀ ਸ਼ਮੂਲੀਅਤ ਦਾ ਦਾਅਵਾ
Ad Position 24