16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੁਪਰੀਮ ਕੋਰਟ ਵਲੋਂ ਬਾਟਲਾ ਹਾਊਸ ਮਾਮਲੇ ਦੀ ਸੁਣਵਾਈ ਮੁਲਤਵੀ

Ad Position 21
No active advertisement
ਅਜੀਤ ਡੈਸਕ 03-06-2025
ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਜਾਮੀਆ ਨਗਰ ਦੇ ਬਾਟਲਾ ਹਾਊਸ ਵਿਖੇ ਜਾਇਦਾਦ ਮਾਲਕਾਂ ਨੂੰ ਜਾਰੀ ਕੀਤੇ ਗਏ ਢਾਹੁਣ ਦੇ ਨੋਟਿਸਾਂ ਵਿਚ ਫ਼ਿਲਹਾਲ ਕੋਈ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨਕਰਤਾਵਾਂ ਨੂੰ ਆਪਣੇ ਕੋਲ ਉਪਲਬਧ ਕਾਨੂੰਨੀ ਵਿਕਲਪਾਂ ਦੀ ਵਰਤੋਂ ਕਰਨ ਲਈ ਕਿਹਾ ਹੈ ¢ ਬਾਟਲਾ ਹਾਊਸ ਵਿਚ ਜਾਇਦਾਦਾਂ ਦੇ ਮਾਲਕ 40 ਨਿਵਾਸੀਆਂ ਨੇ ਢਾਹੁਣ ਦੇ ਹੁਕਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ¢ ਸੁਪਰੀਮ ਕੋਰਟ ਨੇ ਮਾਮਲੇ ਨੂੰ ਜੁਲਾਈ ਵਿਚ ਅਗਲੀ ਸੁਣਵਾਈ ਲਈ ਮੁਲਤਵੀ ਕਰ ਦਿੱਤਾ ਹੈ ¢

Ad Position 22
No active advertisement
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਨਾਮਜ਼ਦਗੀ ਦਾਖ਼ਲ <br/> ਅਗਲੀ ਖ਼ਬਰ ਸਿੱਕਮ 'ਚ ਫ਼ੌਜੀ ਕੈਂਪ 'ਤੇ ਢਿਗਾਂ ਡਿਗਣ ਕਾਰਨ 3 ਜਵਾਨਾਂ ਦੀ ਮੌਤ-6 ਲਾਪਤਾ <br/>
Ad Position 24