ਪਟਨਾ, 3 ਜੂਨ (ਪੀ.ਟੀ.ਆਈ.)-ਆਫ਼ਤ ਪ੍ਰਬੰਧਨ ਵਿਭਾਗ ਵਲੋਂ ਮੰਗਲਵਾਰ ਨੂੰ ਜਾਰੀ ਕੀਤੇ ਇਕ ਬਿਆਨ ਅਨੁਸਾਰ, ਬਿਹਾਰ ਦੇ ਸੀਵਾਨ ਜ਼ਿਲ੍ਹੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਤੇ ਕਈ ਘਰਾਂ ਨੂੰ ਨੁਕਸਾਨ ਵੀ ਪਹੁੰਚਾਇਆ ਅਤੇ ਕਈ ਦਰੱਖਤ ਜੜ੍ਹੋਂ ਪੁੱਟੇ ਗਏ।
ਬਿਹਾਰ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਮੌਤਾਂ
ਅਜੀਤ ਡੈਸਕ
04-06-2025