24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਪਰੀਮ ਕੋਰਟ ਐਸ.ਆਈ. ਆਰ. ਮਾਮਲੇ 'ਚ ਸੋਮਵਾਰ ਨੂੰ ਕਰੇਗਾ ਸੁਣਵਾਈ

Ad Position 21
No active advertisement
ਅਜੀਤ ਡੈਸਕ 30-08-2025
ਨਵੀਂ ਦਿੱਲੀ, 29 ਅਗਸਤ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਅਤੇ ਏ.ਆਈ.ਐਮ.ਆਈ.ਐਮ. ਦੀਆਂ ਉਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਲਈ ਸਹਿਮਤ ਹੋ ਗਿਆ ਹੈ, ਜਿਸ 'ਚ ਬਿਹਾਰ 'ਚ ਵੋਟਰ ਸੂਚੀ ਦੇ ਦਾਅਵਿਆਂ ਅਤੇ ਇਤਰਾਜ਼ਾਂ ਲਈ 1 ਸਤੰਬਰ ਦੀ ਸਮਾਂ ਹੱਦ ਵਧਾਉਣ ਦੀ ਮੰਗ ਕੀਤੀ ਗਈ ਹੈ | ਜਸਟਿਸ ਸੂਰਿਆਕਾਂਤ, ਜਯਾਮਾਲਿਆ ਬਾਗਚੀ ਅਤੇ ਵਿਧੁਲ ਐਸ. ਪੰਚੋਲੀ ਦੀ ਬੈਂਚ ਨੇ ਕਿਹਾ ਕਿ ਉਹ ਸੋਮਵਾਰ ਨੂੰ ਸਿਆਸੀ ਪਾਰਟੀਆਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਅਪਮਾਨ ਨੂੰ ਲੈ ਕੇ ਭਾਜਪਾ ਨੇ ਕੱਢਿਆ ਮਾਰਚ-ਕਾਂਗਰਸੀ ਵਰਕਰਾਂ ਨਾਲ ਹੋਈ ਝੜਪ ਅਗਲੀ ਖ਼ਬਰ ਜੇ.ਸੀ.ਪੀ. ਹੁਸੈਨੀਵਾਲਾ 'ਚ ਦਾਖਲ ਹੋਇਆ ਪਾਣੀ
Ad Position 24