24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਪੰਜਾਬ ਨੂੰ ਤੁਰੰਤ ਕੇਂਦਰੀ ਸਹਾਇਤਾ ਦੀ ਲੋੜ-ਅਸ਼ਵਨੀ ਕੁਮਾਰ

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਸ਼ਿਵ)-ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਤੁਰੰਤ ਮਦਦ ਤੇ ਰਾਹਤ ਦੀ ਲੋੜ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤੀ ਸਰੋਤਾਂ, ਮਨੁੱਖੀ ਸ਼ਕਤੀ ਤੇ ਆਫ਼ਤ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਦੇਖਦੇ ਹੋਏ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ ਉਹ ਸੂਬੇ ਦੀ ਖੁੱਲ੍ਹ ਕੇ ਸਹਾਇਤਾ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਗੁਰਦਾਸਪੁਰ ਤੇ ਪਠਾਨਕੋਟ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ ਵਿਚੋਂ ਹਨ, ਜਿਥੇ ਫ਼ਸਲਾਂ, ਪਸ਼ੂਆਂ ਤੇ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ¢

Ad Position 22
No active advertisement
ਪਿਛਲੀ ਖ਼ਬਰ ਪੁਤਿਨ ਕਰਨਗੇ ਮੋਦੀ ਨਾਲ ਮੁਲਾਕਾਤ-ਕ੍ਰੇਮਲਿਨ ਅਗਲੀ ਖ਼ਬਰ ਫ਼ੌਜ ਦੇ 20 ਹੈਲੀਕਾਪਟਰ ਤਾਇਨਾਤ-7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾਇਆ
Ad Position 24