16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਪਾਰੀਆਂ ਵਲੋਂ ਟੈਰਿਫ ਵਿਰੁੱਧ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-08-2025
ਨਵੀਂ ਦਿੱਲੀ, 30 ਅਗਸਤ (ਮਿਸਰਦੀਪ ਭਾਟੀਆ)-ਦਿੱਲੀ ਦੇ ਸਦਰ ਬਜ਼ਾਰ ਦੇ ਕੁਤਬ ਰੋਡ ਚÏਕ ਵਿਖੇ ਸੈਂਕੜੇ ਵਪਾਰੀ ਸਨਿਚਰਵਾਰ ਨੂੰ ਭਾਰਤੀ ਸਨਅਤਾਂ 'ਤੇ ਅਮਰੀਕਾ ਵੱਲੋਂ ਲਗਾਏ ਗਏ ਟੈਰਿਫ ਦੇ ਵਿਰੋਧ ਵਿੱਚ ਇਕੱਠੇ ਹੋਏ ਅਤੇ ਕਿਹਾ ਕਿ ਇਸ ਕਦਮ ਨਾਲ ਦੁਵੱਲੇ ਵਪਾਰਕ ਸਬੰਧਾਂ ਨੂੰ ਨੁਕਸਾਨ ਹੋਵੇਗਾ¢ ਇਹ ਵਿਰੋਧ ਪ੍ਰਦਰਸ਼ਨ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ (ਐੱਫ ਈ ਐੱਸ ਟੀ ਏ) ਦੇ ਬੈਨਰ ਹੇਠ ਕੀਤਾ ਗਿਆ ਅਤੇ ਇਸ ਦੀ ਅਗਵਾਈ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਪ੍ਰਧਾਨ ਰਾਕੇਸ਼ ਯਾਦਵ ਨੇ ਕੀਤੀ¢ ਵਪਾਰੀਆਂ ਨੇ 'ਟੈਰਿਫ ਨੀਤੀ ਵਾਪਸ ਲਓ' ਅਤੇ 'ਆਰਥਿਕ ਤਾਨਾਸ਼ਾਹੀ ਬੰਦ ਕਰੋ' ਵਰਗੇ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ¢

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਅਦਾਲਤ ਵਲੋਂ ਟਰੰਪ ਦੇ ਲਗਾਏ ਜ਼ਿਆਦਾਤਰ ਟੈਰਿਫ ਗੈਰ-ਕਾਨੂੰਨੀ ਕਰਾਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24