16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਘੱਗਰ 'ਚ ਪਾਣੀ ਦਾ ਪੱਧਰ ਵਧਣ ਕਾਰਨ ਦਰਜਨਾਂ ਪਿੰਡਾਂ ਦੀ ਫਸਲਾਂ ਪਾਣੀ 'ਚ ਡੁੱਬੀਆਂ

Ad Position 21
No active advertisement
ਅਜੀਤ ਡੈਸਕ 31-08-2025
ਰਾਜਪੁਰਾ, 30 ਅਗਸਤ (ਰਣਜੀਤ ਸਿੰਘ)-ਘੱਗਰ ਦਰਿਆ ਨੇ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ 'ਚ ਪੈਂਦੇ ਦਰਜਨਾਂ ਪਿੰਡਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਕਈਆਂ ਪਿੰਡਾਂ ਵਿਚ ਘੱਗਰ ਦਰਿਆ ਦਾ ਪਾਣੀ ਸੜਕਾਂ ਉਪਰ ਦੀ ਚੱਲ ਰਿਹਾ ਹੈ | ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਲੋਕਾਂ ਨੂੰ ਘੱਗਰ ਦਰਿਆ ਨੇੜੇ ਨਾ ਜਾਣ ਲਈ ਕਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਿਆਸ 'ਚ ਉਝ ਦਰਿਆ ਦਾ ਡੇਢ ਲੱਖ ਕਿਊਸਿਕ ਪਾਣੀ ਛੱਡਿਆ ਅਗਲੀ ਖ਼ਬਰ ਹੜ੍ਹਾਂ ਬਾਰੇ ਹਾਈ ਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ
Ad Position 24