16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1672.12 ਫੁੱਟ

Ad Position 21
No active advertisement
ਅਜੀਤ ਡੈਸਕ 31-08-2025
ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਫਲੱਡ ਗੇਟ ਅੱਜ 12ਵੇਂ ਦਿਨ ਵੀ ਖੁੱਲ੍ਹੇ ਰਹੇ | ਭਾਖੜਾ ਡੈਮ 'ਚ ਪਾਣੀ ਦਾ ਪੱਧਰ 1672.12 ਫੁੱਟ ਰਿਕਾਰਡ ਕੀਤਾ ਗਿਆ | ਡੈਮ 'ਚ 60490 ਕਿਊਸਿਕ ਪਾਣੀ ਆ ਰਿਹਾ ਹੈ ਅਤੇ 54076 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੌਂਗ ਡੈਮ 'ਚ ਪਾਣੀ ਦਾ ਪੱਧਰ 2 ਫੁੱਟ ਘਟਿਆ ਅਗਲੀ ਖ਼ਬਰ ਬਿਆਸ 'ਚ ਉਝ ਦਰਿਆ ਦਾ ਡੇਢ ਲੱਖ ਕਿਊਸਿਕ ਪਾਣੀ ਛੱਡਿਆ
Ad Position 24