ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

3 ਲੱਖ ਏਕੜ ਜ਼ਮੀਨ ਹੜ੍ਹਾਂ ਦੀ ਮਾਰ ਹੇਠ

Ad Position 21
No active advertisement
ਅਜੀਤ ਡੈਸਕ 01-09-2025
ਚੰਡੀਗੜ੍ਹ, (ਅਜੀਤ ਬਿਊਰੋ)-ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਰਾਜ 'ਚ 3 ਲੱਖ ਏਕੜ ਜ਼ਮੀਨ ਪ੍ਰਭਾਵਿਤ ਹੋਈ ਹੈ ਤੇ ਸਵਾ ਲੱਖ ਦੇ ਕਰੀਬ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ | ਉਨ੍ਹਾਂ ਅੱਜ ਫਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ 'ਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਨਿਰਵਿਘਨ ਰਾਹਤ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਅਨੁਰਾਗ ਵਰਮਾ ਨੇ ਕਿਹਾ ਕਿ ਹੜਾਂ ਕਾਰਨ ਰਾਜ 'ਚ 3 ਲੱਖ ਏਕੜ ਜ਼ਮੀਨ ਪ੍ਰਭਾਵਿਤ ਹੋਈ ਹੈ ਤੇ ਸਵਾ ਲੱਖ ਦੇ ਕਰੀਬ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ |

Ad Position 22
No active advertisement
ਪਿਛਲੀ ਖ਼ਬਰ 1300 ਤੋਂ ਵੱਧ ਪਿੰਡ ਹੋਏ ਪ੍ਰਭਾਵਿਤ-ਮੁੰਡੀਆਂ ਅਗਲੀ ਖ਼ਬਰ ਘੱਗਰ ਦਾ ਪੱਧਰ ਪਹੁੰਚਿਆ ਖ਼ਤਰੇ ਦੇ ਨਿਸ਼ਾਨ ਨੇੜੇ
Ad Position 24
No active advertisement