07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖਨੌਰੀ ਵਿਖੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

Ad Position 21
No active advertisement
ਅਜੀਤ ਡੈਸਕ 03-09-2025
ਖਨੌਰੀ (ਸੰਗਰੂਰ), (ਬਲਵਿੰਦਰ ਸਿੰਘ ਥਿੰਦ)-ਅੱਜ ਖਨੌਰੀ ਕੋਲੋਂ ਲੰਘਦੇ ਘੱਗਰ ਦਰਿਆ 'ਚ ਮੀਂਹ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਉੱਪਰ ਟੱਪ ਗਿਆ | ਸਮਾਚਾਰ ਲਿਖੇ ਜਾਣ ਵੇਲੇ ਤੱਕ ਖਨੌਰੀ ਸਥਿਤ ਭਾਖੜਾ ਨਹਿਰ ਤੇ ਘੱਗਰ ਦਰਿਆ ਦੇ ਪੁਲ ਆਰ ਡੀ-460 'ਤੇ ਲੱਗੇ ਮਾਪਦੰਡ ਅਨੁਸਾਰ ਘੱਗਰ 'ਚ ਪਾਣੀ ਦਾ ਪੱਧਰ 748.1 ਫੁੱਟ 'ਤੇ ਸੀ, ਜਿਸ ਕਰ ਕੇ ਸਬ ਡਵੀਜ਼ਨ ਮੂਨਕ ਤੇ ਸਬ ਡਵੀਜ਼ਨ ਪਾਤੜਾਂ ਦੇ ਕਰੀਬ ਤਿੰਨ ਦਰਜਨ ਪਿੰਡਾਂ ਦੇ ਲੋਕਾਂ 'ਚ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਫ਼ੌਜ ਨੇ ਨਸ਼ੀਲੇ ਪਦਾਰਥਾਂ ਨਾਲ ਭਰੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 11 ਦੀ ਮੌ.ਤ,ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਸਿਸੋਦੀਆ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24