02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੇਜਰੀਵਾਲ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025
ਨਵੀਂ ਦਿੱਲੀ, 3 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ 4 ਅਗਸਤ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ | ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣਗੇ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਵੀ ਕਰਨਗੇ | ਪੰਜਾਬ ਦੌਰੇ ਤੋਂ ਪਹਿਲਾਂ ਕੇਜਰੀਵਾਲ ਨੇ ਇਕ ਵੀਡੀਓ ਸੁਨੇਹਾ ਜਾਰੀ ਕਰਕੇ ਦੇਸ਼ ਭਰ ਨੂੰ ਪੰਜਾਬ ਲਈ ਮਦਦ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਖੇਤੀ ਮੰਤਰੀ ਚੌਹਾਨ ਅੱਜ ਕਰਨਗੇ ਪੰਜਾਬ ਦਾ ਦੌਰਾ ਅਗਲੀ ਖ਼ਬਰ ਡੈਮਾਂ ਤੋਂ ਵਾਧੂ ਪਾਣੀ ਛੱਡਣ ਨਾਲ ਸਤਲੁਜ, ਬਿਆਸ ਤੇ ਰਾਵੀ 'ਚ ਪਾਣੀ ਦਾ ਪੱਧਰ ਵਧਿਆ
Ad Position 24