03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੇਂਦਰੀ ਖੇਤੀ ਮੰਤਰੀ ਚੌਹਾਨ ਅੱਜ ਕਰਨਗੇ ਪੰਜਾਬ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025
ਨਵੀਂ ਦਿੱਲੀ/ਚੰਡੀਗੜ੍ਹ, 3 ਸਤੰਬਰ (ਉਪਮਾ ਡਾਗਾ ਪਾਰਥ, ਸੰਦੀਪ ਕੁਮਾਰ ਮਾਹਨਾ)-ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਵੀਰਵਾਰ ਪੰਜਾਬ ਦਾ ਦੌਰਾ ਕਰਨਗੇ, ਜਿਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ | ਖੇਤੀ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਇਸ ਸੰਬੰਧ 'ਚ ਜਾਣਕਾਰੀ ਦਿੱਤੀ | ਚੌਹਾਨ ਨੇ ਬੁੱਧਵਾਰ ਨੂੰ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਫੋਨ ਕਰ ਕੇ ਜਾਣਕਾਰੀ ਲਈ | ਹਾਸਿਲ ਜਾਣਕਾਰੀ ਮੁਤਾਬਿਕ ਸ਼ਿਵਰਾਜ ਸਿੰਘ 4 ਸਤੰਬਰ ਨੂੰ ਸਵੇਰੇ ਅੰਮਿ੍ਤਸਰ ਪਹੁੰਚਣਗੇ, ਜਿਥੇ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਮੁਲਾਕਾਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਨੂੰ ਵੱਡੀ ਰਾਹਤ ਆਟਾ, ਪੀਜ਼ਾ ਬਰੈੱਡ ਜੀ.ਐਸ.ਟੀ. ਮੁਕਤ ਅਗਲੀ ਖ਼ਬਰ ਕੇਜਰੀਵਾਲ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
Ad Position 24