03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਰਕਾਰ ਦੀ ਹਰ ਕਾਰਵਾਈ ਦਾ ਅਦਾਲਤ ਰਾਹੀਂ ਦੇਵਾਂਗਾ ਜਵਾਬ-ਪਠਾਣਮਾਜਰਾ

Ad Position 21
No active advertisement
ਅਜੀਤ ਡੈਸਕ 04-09-2025
ਇਕ ਵੀਡੀਓ 'ਚ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਕੋਲ ਦਿੱਲੀ ਵਾਲੇ ਆਗੂਆਂ ਦੀਆਂ ਹਰ ਤਰ੍ਹਾਂ ਦੀਆਂ ਵੀਡੀਓ ਹਨ ਜਿਵੇਂ-ਜਿਵੇਂ ਸਰਕਾਰ ਉਨ੍ਹਾਂ 'ਤੇ ਕਾਰਵਾਈ ਜਾਂ ਝੂਠੇ ਕੇਸ ਦਰਜ ਕਰੇਗੀ ਉਸੇ ਤਰੀਕੇ ਨਾਲ ਉਹ ਸਾਰੀਆਂ ਗੱਲਾਂ ਦਾ ਜਵਾਬ ਅਦਾਲਤ ਰਾਹੀਂ ਦੇਣਗੇ | ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਆਗੂ ਪੰਜਾਬ ਨੂੰ ਲੁੱਟ ਰਹੇ ਹਨ, ਪਰ ਜੇਕਰ ਹੁਣ ਵੀ 'ਆਪ' ਵਿਧਾਇਕ ਨਾ ਬੋਲੇ ਤਾਂ ਫਿਰ ਕਦੋਂ ਬੋਲਣਗੇ |

Ad Position 22
No active advertisement
ਪਿਛਲੀ ਖ਼ਬਰ ਛੱਤ ਡਿਗਣ ਨਾਲ ਪਤੀ-ਪਤਨੀ ਦੀ ਮੌਤ ਅਗਲੀ ਖ਼ਬਰ ਸਿਸੋਦੀਆ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24