13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰ ਨੇ ਸਾਰਾ ਕੰਟਰੋਲ ਆਪਣੇ ਹੱਥ 'ਚ ਲਿਆ-'ਆਪ'

Ad Position 21
No active advertisement
ਅਜੀਤ ਡੈਸਕ 05-09-2025
ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕੇਂਦਰ 'ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕੇਂਦਰ ਦੀ ਯੋਜਨਾ ਹੈ ਕਿ ਪੰਜਾਬ ਦੇ ਇਕ-ਇਕ ਅਧਿਕਾਰ ਖ਼ਤਮ ਕਰਕੇ ਸਾਰਾ ਕੰਟਰੋਲ ਆਪਣੇ ਹੱਥ ਵਿਚ ਲਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦਾ ਚੰਡੀਗੜ੍ਹ 'ਚ ਹੁਣ ਕੋਈ ਦਖ਼ਲ ਨਹੀਂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ 'ਤੇ ਡਾਕਾ ਬਰਦਾਸ਼ਤ ਨਹੀਂ-ਕਾਂਗਰਸ ਅਗਲੀ ਖ਼ਬਰ ਰਮਨ ਅਰੋੜਾ ਨੂੰ ਜਬਰਨ ਵਸੂਲੀ ਕੇਸ ਸੰਬੰਧੀ ਅਦਾਲਤ 'ਚ ਪੇਸ਼ ਕਰ ਕੇ ਲਿਆ ਰਿਮਾਂਡ
Ad Position 24