08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਦਿੱਲੀ ਹਾਈ ਕੋਰਟ ਵਲੋਂ ਜਬਰ ਜਨਾਹ ਦੇ ਮੁਲਜ਼ਮ ਦੀ ਪਟੀਸ਼ਨ ਖ਼ਾਰਜ

Ad Position 21
No active advertisement
ਅਜੀਤ ਡੈਸਕ 22-09-2025
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਜਬਰ ਜਨਾਹ ਦੇ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰਦੇ ਹੋਏ ਸਖ਼ਤ ਟਿੱਪਣੀ ਕੀਤੀ ਹੈ | ਅਦਾਲਤ ਨੇ ਕਿਹਾ ਹੈ ਕਿ ਨਿਰਭੈਆ ਮਾਮਲੇ ਦੇ ਬਾਅਦ ਕਾਨੂੰਨੀ ਸੁਧਾਰਾਂ ਦੇ ਬਾਵਜੂਦ ਬੇਰਹਿਮ ਸਰੀਰਕ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜੋ ਸਮਾਜ ਦੀ ਅੰਤਰ ਆਤਮਾ ਨੂੰ ਬੁਰੀ ਤਰ੍ਹਾਂ ਹਿਲਾ ਦਿੰਦੀਆਂ ਹਨ¢ ਅਦਾਲਤ ਨੇ ਸੁਰੱਖਿਆ ਨੂੰ ਲੈ ਕੇ ਦਿੱਲੀ ਸਰਕਾਰ ਨੂੰ ਆਦੇਸ਼ ਵੀ ਜਾਰੀ ਕੀਤੇ ਹਨ¢ ਜਸਟਿਸ ਸਵਰਨਕਾਂਤ ਸ਼ਰਮਾ ਨੇ ਉਸ ਮੁਲਜ਼ਮ ਦੀ ਨਿਯਮਿਤ ਜ਼ਮਾਨਤ ਖ਼ਾਰਜ ਕਰ ਦਿੱਤੀ ,ਜਿਸ 'ਤੇ ਇੱਕ ਔਰਤ ਨਾਲ ਹਸਪਤਾਲ ਦੀ ਇਮਾਰਤ ਵਿਚ ਬੇਰਹਿਮੀ ਨਾਲ ਜਬਰ ਜਨਾਹ ਕਰਨ ਦਾ ਦੋਸ਼ ਹੈ¢ ਪੀੜਤਾ ਉੱਥੇ ਕੰਮ ਕਰਦੀ ਸੀ ਤੇ ਜਬਰ ਜਨਾਹ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ¢

Ad Position 22
No active advertisement
ਪਿਛਲੀ ਖ਼ਬਰ youtubeਮੈਨੀਟੋਬਾ ਦੀ ਟਰੱਕਿੰਗ ਇੰਡਸਟਰੀ ਬਾਰੇ ਹੈਰਾਨੀਜਨਕ ਖ਼ੁਲਾਸੇ,LMIA ਦਾ ਚੁੱਕਿਆ ਜਾ ਰਿਹਾ ਨਜਾਇਜ਼ ਫ਼ਾਇਦਾ ਅਗਲੀ ਖ਼ਬਰ ਏਸ਼ੀਆ ਕੱਪ: ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ
Ad Position 24