18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਸਰਕਾਰ ਵਲੋਂ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ 'ਚ ਜਵਾਬ ਦਾਇਰ

Ad Position 21
No active advertisement
ਅਜੀਤ ਡੈਸਕ 24-09-2025
ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ 'ਚ ਆਪਣਾ ਜਵਾਬ ਦਾਇਰ ਕੀਤਾ | ਹਾਈ ਕੋਰਟ ਨੇ ਹੁਣ ਸੁਣਵਾਈ ਸੋਮਵਾਰ, 29 ਸਤੰਬਰ ਲਈ ਤੈਅ ਕੀਤੀ ਹੈ | ਮਜੀਠੀਆ ਨੇ 31 ਜੁਲਾਈ ਨੂੰ ਇਹ ਪਟੀਸ਼ਨ ਅੰਮਿ੍ਤਸਰ 'ਚ ਦਰਜ ਇਕ ਐਫ.ਆਈ.ਆਰ. ਦੇ ਜਵਾਬ 'ਚ ਦਾਇਰ ਕੀਤੀ ਸੀ, ਜਿਸ 'ਚ ਉਨ੍ਹਾਂ 'ਤੇ ਵਿਜੀਲੈਂਸ ਜਾਂਚ 'ਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਜਦੋਂ ਟ੍ਰੈਫ਼ਿਕ ਜਾਮ 'ਚ ਫ਼ਸੇ French President Macron ਨੇ Trump ਨੂੰ ਲਾਇਆ ਫ਼ੋਨ...ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਕਟਾਰੀਆ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ <br/>
Ad Position 24