16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੀ.ਡੀ.ਐਸ. ਜਨਰਲ ਚੌਹਾਨ ਦੇ ਕਾਰਜਕਾਲ 'ਚ ਵਾਧਾ

Ad Position 21
No active advertisement
ਅਜੀਤ ਡੈਸਕ 25-09-2025
ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚÏਹਾਨ ਦਾ ਕਾਰਜਕਾਲ ਅਗਲੇ ਸਾਲ ਮਈ ਤੱਕ ਲਈ ਵਧਾ ਦਿੱਤਾ ਗਿਆ ਹੈ | ਜਨਰਲ ਚÏਹਾਨ ਦਾ ਚੋਟੀ ਦੇ ਫ਼Ïਜੀ ਅਧਿਕਾਰੀ ਵਜੋਂ ਮÏਜੂਦਾ ਕਾਰਜਕਾਲ 30 ਸਤੰਬਰ ਨੂੰ ਖਤਮ ਹੋਣ ਵਾਲਾ ਹੈ | ਰੱਖਿਆ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਜਨਰਲ ਚÏਹਾਨ ਦੇ ਚੀਫ਼ ਆਫ਼ ਡਿਫੈਂਸ ਸਟਾਫ਼ ਅਤੇ ਸਕੱਤਰ, ਫÏਜੀ ਮਾਮਲਿਆਂ ਦੇ ਵਿਭਾਗ ਦੇ ਤÏਰ 'ਤੇ ਸੇਵਾਕਾਲ ਨੂੰ ਅਗਲੇ ਸਾਲ 30 ਮਈ ਤੱਕ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ, ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਉਹ 30 ਸਤੰਬਰ, 2022 ਤੋਂ ਚੀਫ਼ ਆਫ਼ ਡਿਫੈਂਸ ਸਟਾਫ਼ ਵਜੋਂ ਸੇਵਾ ਨਿਭਾਅ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਕਾਰੋਬਾਰੀ ਦੇ ਘਰ ਨੂੰ ਲੱਗੀ ਅੱਗ, ਦਾਦੀ-ਪੋਤੇ ਦੀ ਮੌਤ ਅਗਲੀ ਖ਼ਬਰ ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਕਰਤਾਰਪੁਰ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/>
Ad Position 24