17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਈ.ਵੀ.ਐਮ. ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

Ad Position 21
No active advertisement
ਅਜੀਤ ਡੈਸਕ 25-09-2025
ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਚੋਣਾਂ 'ਚ ਈ.ਵੀ.ਐਮ. ਖ਼ਿਲਾਫ਼ ਦਾਖ਼ਲ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ ¢ ਇਸ ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਚੋਣਾਂ ਵਿਚ ਈ.ਵੀ.ਐਮ. ਦੀ ਵਰਤੋਂ 'ਤੇ ਰੋਕ ਲਗਾਈ ਜਾਵੇ ¢ ਦਿੱਲੀ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ 'ਅਜਿਹੇ ਕੰਮਾਂ ਵਿਚ ਨਾ ਪੈਣ' ਦੀ ਸਲਾਹ ਦਿੱਤੀ ਹੈ ¢ ਜਾਣਕਾਰੀ ਮੁਤਾਬਿਕ ਹਾਈ ਕੋਰਟ ਨੇ ਚੋਣਾਂ ਵਿਚ ਈ.ਵੀ.ਐਮ. ਦੇ ਖ਼ਿਲਾਫ਼ ਪੁੱਜੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ¢ ਇੱਥੇ ਇਹ ਦੱਸਣਯੋਗ ਹੈ ਕਿ ਈ.ਵੀ.ਐਮ. ਦੀ ਵਰਤੋਂ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਕਾਫ਼ੀ ਸਮੇਂ ਤੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਦਾ ਦਾਅਵਾ ਹੈ ਕਿ ਈ.ਵੀ.ਐਮ. ਨੂੰ ਹੈਕ ਕੀਤਾ ਜਾ ਸਕਦਾ ਹੈ, ਜਿਸ ਨਾਲ ਚੋਣ ਨਤੀਜੇ ਪ੍ਰਭਾਵਿਤ ਕਰਵਾਏ ਜਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਚਾਂਦੀ ਦੇ ਕੁਝ ਗਹਿਣਿਆਂ ਦੇ ਆਯਾਤ 'ਤੇ ਪਾਬੰਦੀ ਅਗਲੀ ਖ਼ਬਰ ਲੇਹ 'ਚ ਹਿੰਸਕ ਪ੍ਰਦਰਸ਼ਨ ਤੇ ਸਾੜਫੂਕ-4 ਮੌਤਾਂ
Ad Position 24