17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਾਂਗਚੁਕ ਨੇ ਹਿੰਸਾ 'ਤੇ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 25-09-2025
ਸੋਨਮ ਵਾਂਗਚੁਕ ਨੇ ਲੇਹ 'ਚ ਹਿੰਸਾ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ ਤੇ ਵਾਪਰੀਆਂ ਘਟਨਾਵਾਂ ਲਈ ਨÏਜਵਾਨਾਂ 'ਚ ਪੈਦਾ ਹੋਈ ਨਿਰਾਸ਼ਾ ਨੂੰ ਜ਼ਿੰਮੇਵਾਰ ਦੱਸਿਆ | ਇਕ ਆਨਲਾਈਨ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਾਂਗਚੁਕ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ 'ਚੋਂ ਦੋ, ਇਕ 72 ਸਾਲਾ ਆਦਮੀ ਅਤੇ ਇਕ ਅÏਰਤ (62) ਨੂੰ ਮੰਗਲਵਾਰ ਨੂੰ ਇਕ ਹਸਪਤਾਲ ਲਿਜਾਇਆ ਗਿਆ ਤੇ ਕਿਹਾ ਕਿ ਇਹ ਸੰਭਾਵਿਤ ਹਿੰਸਕ ਵਿਰੋਧ ਪ੍ਰਦਰਸ਼ਨ ਲਈ ਤੁਰੰਤ ਕਾਰਨ ਸੀ | ਵਾਂਗਚੁਕ ਨੇ ਕਿਹਾ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨਾਂ ਦਾ ਕੋਈ ਨਤੀਜਾ ਨਾ ਨਿਕਲਣ ਕਾਰਨ ਨÏਜਵਾਨਾਂ 'ਚ ਨਿਰਾਸ਼ਾ ਪੈਦਾ ਹੋ ਰਹੀ ਸੀ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਰਿਪੋਰਟਾਂ ਹਨ ਕਿ ਤਿੰਨ ਤੋਂ ਪੰਜ ਨÏਜਵਾਨਾਂ ਦੀ ਮÏਤ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਸਿਸੋਦੀਆ ਦੇ ਰਾਜ ਸਭਾ ਜਾਣ ਦੇ ਕਿਆਸ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ-ਕਾਂਗਰਸ
Ad Position 24